Mohali Gym Building Collapse: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਢਹਿ ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਵਿੱਚੋਂ ਐਤਵਾਰ ਸਵੇਰੇ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਰਾਤ ਨੂੰ ਇੱਕ ਲੜਕੀ ਨੂੰ ਬਚਾਇਆ ਗਿਆ ਸੀ ਜੋ ਜ਼ਿੰਦਾ ਸੀ। ਹਾਲਾਂਕਿ ਹਸਪਤਾਲ 'ਚ ਉਸ ਦੀ ਮੌਤ ਹੋ ਗਈ। NDRF ਅਤੇ ਫੌਜ ਦੀਆਂ ਟੀਮਾਂ ਕਰੀਬ 18 ਘੰਟਿਆਂ ਤੋਂ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜ਼ਖਮੀ ਮੁੰਡੇ ਦੇ ਪਿਤਾ ਨੇ ਦੱਸਿਆ ਕਿ 'ਉਹਨਾਂ ਨੂੰ ਆਪਣੇ ਮੁੰਡੇ ਬਾਰੇ ਕੁਝ ਨਹੀਂ ਦੱਸਿਆ ਜਾ ਰਿਹਾ'
More Videos
More Videos
More Videos
More Videos
More Videos