Videos

Mohali Gym Building Collapse: ਮੋਹਾਲੀ 'ਚ ਢਹਿ ਢੇਰੀ ਹੋਈ ਸੀ ਬਹੁ ਮੰਜ਼ਿਲਾ ਇਮਾਰਤ, NDRF ਤੇ ਫੌਜ ਵੱਲੋਂ ਰੈਸਕਿਊ ਆਪਰੇਸ਼ਨ ਜਾਰੀ

Mohali Gym Building Collapse: ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਸਾਰੀ ਰਾਤ ਜਾਰੀ ਰਿਹਾ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਫੌਜ ਦੀਆਂ ਟੀਮਾਂ ਨੇ NDRF ਦੇ ਨਾਲ ਰਾਤ ਭਰ ਬਚਾਅ ਕਾਰਜ ਚਲਾਇਆ। ਜੇਸੀਬੀ ਮਸ਼ੀਨਾਂ ਨਾਲ ਮੌਕੇ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਡਾਗ ਸਕੁਐਡ ਟੀਮਾਂ ਵੀ ਪਹੁੰਚ ਗਈਆਂ ਹਨ।

Video Thumbnail
Share
Advertisement

More Videos

More Videos

More Videos

More Videos

More Videos

Read More