Chandigarh News: ਸ਼ਨਿੱਚਰਵਾਰ ਸਵੇਰੇ ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਸ਼ਹਿਰ ਦੀਆਂ ਸੜਕਾਂ ਉਪਰ ਪਾਣੀ ਭਰ ਗਿਆ ਹੈ। ਇਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਉਤੇ ਪੁੱਜਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਊਸਿੰਗ ਬੋਰਡ, ਪੰਚਕੂਲਾ ਬੱਸ ਸਟੈਂਡ ਅਤੇ ਚੰਡੀਗੜ੍ਹ ਦੇ ਸੈਕਟਰ-26 ਦੇ ਸੰਤ ਕਬੀਰ ਲਾਈਟ ਪੁਆਇੰਟ ਨੇੜੇ ਪਾਣੀ ਭਰਨ ਕਾਰਨ ਵਾਹਨ ਲੰਘਾਉਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਡਰਾਈਵਿੰਗ ਹੌਲੀ ਕਰਨ ਦੀ ਅਪੀਲ ਕੀਤੀ ਗਈ ਹੈ।
More Videos
More Videos
More Videos
More Videos
More Videos