ਪਹਿਲਗਾਮ ਦੀ ਘਟਨਾ ਤੋਂ ਬਾਅਦ ਸਰਹੱਦੀ ਤਣਾਅ ਵਧਣ ਦੇ ਮੱਦੇਨਜ਼ਰ ਅੱਜ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅਟਾਰੀ ਵਾਹਗਾ ਸਰਹੱਦ ਦੇ ਨੇੜਲੇ ਪਿੰਡ ਰੋੜਾਂਵਾਲੀ ਦਾ ਦੌਰਾ ਕੀਤਾ। ਇਥੇ ਪਹੁੰਚ ਕੇ ਉਹਨਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ।
More Videos
More Videos
More Videos
More Videos
More Videos