ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਚਾਈਨਾ ਡੋਰ ਅਤੇ ਮਾਰੂ ਪਤੰਗ ਉਡਾਉਣ ਵਾਲੀਆਂ ਡੋਰਾਂ ’ਤੇ ਸਖ਼ਤ ਪਾਬੰਦੀ ਲਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਬਾਵਜੂਦ ਇਹ ਖਤਰਨਾਕ ਡੋਰ ਅਜੇ ਵੀ ਸ਼ਰੇਆਮ ਵੇਚੀ ਜਾ ਰਹੀ ਹੈ, ਜਿਸ ਕਾਰਨ ਦੋਪਹੀਆ ਵਾਹਨਾਂ ‘ਤੇ ਸਵਾਰ ਲੋਕਾਂ ਨੂੰ ਗੰਭੀਰ ਸੱਟਾਂ ਲੱਗ ਰਹੀਆਂ ਹਨ, ਕਈ ਜਾਨਾਂ ਵੀ ਜਾ ਰਹੀਆਂ ਹਨ ਅਤੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।
More Videos
More Videos
More Videos
More Videos
More Videos