Meet Hayer: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸੜਕ ਸੁਰੱਖਿਆ ਦਾ ਮੁੱਦਾ ਚੁੱਕਿਆ ਅਤੇ ਕੇਂਦਰੀ ਮੰਤਰੀ ਨੂੰ ਸਵਾਲ ਪੁੱਛਿਆ ਕਿ ਕੇਂਦਰ ਸਰਕਾਰ ਅਜਿਹੀ ਕੋਈ ਸਕੀਮ ਦੇਸ਼ ਭਰ ਵਿੱਚ ਲਾਗੂ ਕਰਨ ਵਾਲੀ ਹੈ। ਇਸ ਦੌਰਾਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੱਸਿਆ ਕਿ ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆਈ ਹੈ। ਪੰਜਾਬ ਸਰਕਾਰ ਦੀ ਇਸ ਪਹਿਲ ਦੀ ਕੇਂਦਰ ਮੰਤਰੀ ਵੱਲੋਂ ਤਾਰੀਫ ਵੀ ਕੀਤੀ ਗਈ ਹੈ।
More Videos
More Videos
More Videos
More Videos
More Videos