Videos

ਦਾਣਾ ਮੰਡੀ 'ਚ ਸਾਂਸਦ ਰਾਜਕੁਮਾਰ ਚੱਬੇਵਾਲ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸ਼ਿਆਰਪੁਰ ਦੀ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਮੌਜੂਦਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਰੱਖਿਆ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਕਿਹਾ ਕਿ ਇਹ ਸੜਕਾਂ 9 ਮਹੀਨਿਆਂ ਵਿੱਚ ਤਿਆਰ ਹੋ ਜਾਣਗੀਆਂ ਅਤੇ ਜਨਤਾ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ, ਜਿਸ 'ਤੇ ਸਰਕਾਰ ਕਰੋੜਾਂ ਰੁਪਏ ਖਰਚ ਕਰੇਗੀ।

Video Thumbnail
Share
Advertisement
Read More