Videos

Nabha News: DAP ਨਕਲੀ ਖਾਦ ਮਾਮਲੇ 'ਚ ਕਾਕਾ ਰਣਦੀਪ ਸਿੰਘ ਸਾਬਕਾ ਮੰਤਰੀ ਨੇ ਪੰਜਾਬ ਸਰਕਾਰ ਨੂੰ ਘੇਰਿਆ

Nabha News: ਮੋਹਾਲੀ ਜ਼ਿਲ੍ਹੇ ਦੀ ਸਹਿਕਾਰੀ ਸਭਾ ਵਿੱਚ ਜਾਅਲੀ ਡੀਏਪੀ ਖਾਦ ਦੀ ਸਪਲਾਈ ਦਾ ਪਰਦਾਫਾਸ਼ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਲਏ ਗਏ ਸੱਤ ਸੈਂਪਲਾਂ ਵਿੱਚੋਂ ਸਾਰੇ ਸੈਂਪਲ ਫੇਲ੍ਹ ਪਾਏ ਗਏ। ਇਸ ਮਾਮਲੇ ਵਿੱਚ ਵਿਰੋਧ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੂੰ ਨਕਲੀ ਖਾਦ ਮਿਲੇਗੀ ਤਾਂ ਕੀ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨਕਲੀ ਖਾਦ ਬਣਾਉਣ ਵਾਲੀਆਂ ਕੰਪਨੀਆਂ 'ਤੇ ਪਰਚਾ ਦਰਜ ਦੀ ਮੰਗ ਕੀਤੀ ਹੈ।

Video Thumbnail
Share
Advertisement
Read More