Farmers Tractor March: ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਅੱਜ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ 'ਚ ਟਰੈਕਟਰ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਨਾਭਾ ਦੇ ਵਿੱਚ ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ਦੇ ਉੱਪਰ ਝੰਡੇ ਲਗਾ ਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਪੁੱਤਾਂ ਵਰਗੇ ਟਰ੍ਰੈਕਟਾਂ 'ਤੇ ਹਮਲਾ ਕੀਤਾ ਹੈ, ਜੋ ਸਾਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਹੈ।
More Videos
More Videos
More Videos
More Videos
More Videos