Nabha News: ਸ਼ਹੀਦ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ, ਨੌਜਵਾਨਾਂ ਨੇ ਨਾਭਾ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਨੌਜਵਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਜੀ ਦੀ ਸੋਚ 'ਤੇ ਚੱਲਣ ਦੀ ਲੋੜ ਹੈ, ਜਿਨ੍ਹਾਂ ਨੇ ਆਪਣੀ ਸ਼ਹਾਦਤ ਦੇ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਨਾਭਾ ਦੇ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇ।
More Videos
More Videos
More Videos
More Videos
More Videos