Neeru Bajwa Video: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ, ਜਿਸ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਦੀਵਾਨਾ ਵਧਦਾ ਜਾ ਰਿਹਾ ਹੈ। ਵੀਡੀਓ 'ਚ ਨੀਰੂ ਨੇ ਨਵੀਂ ਆ ਰਹੀ ਫਿਲਮ ਦੇ ਗਾਣੇ mehboobji ਉੱਤੇ ਰੀਲ ਸਾਂਝੀ ਕੀਤੀ ਹੈ। ਫੈਨਜ਼ ਨੀਰੂ ਦੇ ਇਸ ਸਾਧਾਰਨ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।
More Videos
More Videos
More Videos
More Videos
More Videos