Neetu Shatran Wala Video: ਜਲੰਧਰ ਇਸ ਸਮੇਂ 2024 ਦੀਆਂ ਲੋਕ ਸਭਾ ਚੋਣਾਂ ਲਈ ਹਾਟ ਸੀਟ ਬਣਿਆ ਹੋਇਆ ਹੈ। ਹਾਲ ਹੀ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ ਮੋਟਰਸਾਈਕਲ ‘ਤੇ ਚੋਣ ਪ੍ਰਚਾਰ ਕਰ ਰਿਹਾ ਹੈ। ਦਰਅਸਲ ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਨੀਟੂ ਸ਼ਟਰਾਂ ਵਾਲਾ ਨੇ ਆਪਣੇ ਮੋਟਰਸਾਈਕਲ ‘ਤੇ ਸਪੀਕਰ ਲਗਾਇਆ ਹੋਇਆ ਹੈ ਅਤੇ ਸੜਕਾਂ ‘ਤੇ ਚੋਣ ਪ੍ਰਚਾਰ ਕਰ ਰਿਹਾ ਹੈ।
More Videos
More Videos
More Videos
More Videos
More Videos