Gurdaspur News: ਪੰਜਾਬ ਪੁਲਿਸ ਦੇ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਮਿਸ਼ਨ ਸਤਰਕ ਦੇ ਤਹਿਤ ਵੱਡਾ ਐਕਸ਼ਨ ਕੀਤਾ ਗਿਆ। ਗੁਰਦਾਸਪੁਰ ਵਿਚ ਪਠਾਨਕੋਟ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਵੀ ਪੰਜਾਬ ਪੁਲਿਸ ਦੇ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਆਈਜੀ ਉਮਰਾ ਨੰਗਲ ਵੱਲੋਂ ਗੁਰਦਾਸਪੁਰ ਵਿੱਚ ਲਗਾਏ ਗਏ ਸਪੈਸ਼ਲ ਨਾਕਿਆਂ ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਨਸ਼ਾ ਤੇ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਲਈ ਪੁਲਿਸ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਹੀ ਹੈ।
More Videos
More Videos
More Videos
More Videos
More Videos