MP Malvinder Kang: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਕੋਲ ਬੰਬਾਂ ਸਬੰਧੀ ਪ੍ਰਮਾਣਿਕ ਜਾਣਕਾਰੀ ਹੈ ਤਾਂ ਉਹ ਪੰਜਾਬ ਪੁਲਿਸ ਨਾਲ ਜ਼ਰੂਰ ਸਾਂਝੀ ਕਰਨ। ਉਨ੍ਹਾਂ ਨੇ ਕਿਹਾ ਕਿ ਬਾਜਵਾ ਕੋਲ ਚੈਨਲਾਂ ਉਪਰ ਇੰਟਰਵਿਊ ਦੇਣ ਲਈ ਘੰਟੇ-ਘੰਟੇ ਸਮਾਂ ਹੈ ਪਰ ਪੁਲਿਸ ਨੂੰ ਮਿਲਣ ਲਈ ਸਮਾਂ ਨਹੀਂ ਹੈ। ਉਹ ਇਸ ਕਰਕੇ ਦੇਸ਼ ਤੇ ਪੰਜਾਬ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਰਹੇ ਹਨ।
More Videos
More Videos
More Videos
More Videos
More Videos