Videos

Partap Singh Bajwa: ਪ੍ਰਤਾਪ ਸਿੰਘ ਬਾਜਵਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ, ਕਿਹਾ ਜੇ ਜ਼ਿੰਦਾ ਰਿਹਾ ਤਾਂ...

Partap Singh Bajwa: 50 ਬੰਬ ਵਾਲੇ ਬਿਆਨ ਦੇਣ ਤੋਂ ਬਾਅਦ ਘਿਰੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਨੇ ਗੋਲੀ ਦੀ ਆਵਾਜ਼ ਨਹੀਂ ਸੁਣੀ, ਇਸ ਨੇ ਸਿਰਫ਼ ਬੋਤਲ ਦੇ ਢੱਕਣ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਕਿਹਾ ਕਿ ਜੇਕਰ ਜਿਉਂਦੇ ਰਹੇ ਹਾਂ ਆਪਣੀ ਜ਼ਰੂਰੀ ਜ਼ਰੂਰ ਰੱਖੀ।

Video Thumbnail
Share
Advertisement
Read More