Pathankot News: ਪਠਾਨਕੋਟ ਦੇ ਸ਼ਾਹਪੁਰ ਕੰਢੀ ਇਲਾਕੇ ਵਿੱਚ ਜੰਗਲਾਤ ਵਿਭਾਗ ਦੀ ਟੀਮ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਜੰਗਲਾਤ ਵਿਭਾਗ ਦੇ ਰੇਂਜ ਅਧਿਕਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਜੰਗਲਾਤ ਵਿਭਾਗ ਦੀ ਟੀਮ ਖੈਰ ਚੋਰੀ ਦੀ ਸੂਚਨਾ 'ਤੇ ਜਾਂਚ ਕਰ ਰਹੀ ਸੀ।
More Videos
More Videos
More Videos
More Videos
More Videos