Videos

Shimla Masjid Controversy: ਸ਼ਿਮਲਾ ਮਸਜਿਦ ਵਿਵਾਦ ਨੂੰ ਲੈ ਕੇ ਗੁੱਸੇ 'ਚ ਲੋਕ, ਪੁਲਿਸ ਵੱਲੋਂ ਕੀਤਾ ਗਿਆ ਹਲਕਾ ਲਾਠੀ ਚਾਰਜ

Shimla Masjid Controversy: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਉਪਨਗਰ ਸੰਜੌਲੀ ‘ਚ ਬਣੀ ਗੈਰ-ਕਾਨੂੰਨੀ ਮਸਜਿਦ ਨਾਲ ਜੁੜਿਆ ਵਿਵਾਦ ਭਖ ਗਿਆ ਹੈ। ਸੰਜੌਲੀ ‘ਚ ਜਿੱਥੇ ਮਸਜਿਦ ਬਣੀ ਹੋਈ ਹੈ, ਉਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Video Thumbnail
Share
Advertisement
Read More