Republic Day Parade: ਅੱਜ ਪੂਰਾ ਦੇਸ਼ ਗਣਤੰਤਰ ਦਿਵਸ ਧੂਮਧਾਮ ਨਾਲ ਮਨਾ ਰਿਹਾ ਹੈ। ਦਿੱਲੀ ਵਿੱਚ ਗਣਤੰਤਰ ਦਿਵਸ ਉਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਕਰੱਤਯਵ ਪਥ ਉਤੇ ਗਣਤੰਤਰ ਦਿਵਸ ਪਰੇਡ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਗਣਤੰਤਰ ਦਿਵਸ ਪਰੇਡ 10.30 ਵਜੇ ਵਿਜੇ ਚੌਕ ਤੋਂ ਸ਼ੁਰੂ ਹੋਵੇਗੀ। ਭਾਰਤ 76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਆਪਣੀ ਫੌਜੀ ਸ਼ਕਤੀ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦਾ ਸ਼ਾਨਦਾਰ ਪ੍ਰਦਰਸ਼ਨ ਕਰੇਗਾ। ਇਸ ਮੌਕੇ ਵਿਰਾਸਤ ਅਤੇ ਵਿਕਾਸ ਦਾ ਪ੍ਰਤੀਕਾਤਮਕ ਸੰਗਮ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ।
More Videos
More Videos
More Videos
More Videos
More Videos