Railway Station Video: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੰਮ੍ਰਿਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਦੇ 554 ਰੇਲਵੇ ਸਟੇਸ਼ਨਾਂ ਦੇ ਮੁੜ ਨਿਰਮਾਣ ਕਾਰਜਾਂ ਦਾ ਵੀਡੀਓ ਕਾਨਫਰਸਿੰਗ ਰਾਹੀਂ ਨੀਹ ਪੱਥਰ ਰੱਖਿਆ ਗਿਆ। ਇਸ ਯੋਜਨਾ ਦੇ ਤਹਿਤ ਪੰਜਾਬ ਦੇ ਤਿੰਨ ਹੋਰ ਰੇਲਵੇ ਸਟੇਸ਼ਨਾਂ ਦੀ ਮੁੜ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ। ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਬਿਆਸ ਰੇਲਵੇ ਸਟੇਸ਼ਨ ਦੇ ਮੁੜ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜੋ ਕਿ ਸਮੂਹ ਇਲਾਕਾ ਨਿਵਾਸੀਆਂ ਲਈ ਇੱਕ ਵੱਡੀ ਸੌਗਾਤ ਹੈ।
More Videos
More Videos
More Videos
More Videos
More Videos