Videos

ਰਾਜਪੁਰਾ ਵਿੱਚ ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਥਾਣਾ ਸਿਟੀ ਪੁਲਿਸ ਵੱਲੋਂ ਅੱਜ ਲੁੱਟ ਖੋਹ ਕਰਨ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਇੱਕ ਚੋਰੀ ਦੇ ਆਟੋ ਮੋਟਰਸਾਈਕਲ ਅਤੇ ਐਕਟੀਵਾ ਸਮੇਤ ਕਾਬੂ ਕੀਤਾ ਗਿਆ ਹੈ। ਐਸ ਐਚ ਓ ਕਿਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਹ ਗੈਂਗ ਸ਼ਹਿਰ ਦੇ ਵਿੱਚ ਸਰਗਰਮ ਸੀ ਜਿਸ ਨੂੰ ਅੱਜ ਵੱਖ ਵੱਖ ਥਾਵਾਂ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਹਰਵਿੰਦਰ ਅਤੇ ਕਮਲ ਸ਼ਰਮਾ ਵਾਸੀਆਂ ਅਮਰਦਾਸ ਕਲੋਨੀ ਨੂੰ ਕਾਬੂ ਕੀਤਾ ਗਿਆ ਹੈ।

Video Thumbnail
Share
Advertisement
Read More