Police Bulldozer Action: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਪ੍ਰਸ਼ਾਸਨ ਨੇ ਅੱਜ ਬਨੂੜ ਦੇ ਵਾਰਡ ਨੰਬਰ 7 ਮੁਹੱਲਾ ਸੈਣੀ ਵਾਲਾ ਵਿੱਚ ਕਾਰਵਾਈ ਕੀਤੀ ਅਤੇ ਇੱਕ ਨਸ਼ਾ ਤਸਕਰ ਦੇ ਘਰ ਤੇ ਆਪਣਾ ਪੀਲਾ ਪੰਜਾ ਚਲਾਇਆ। ਐਸਐਸਪੀ ਮੋਹਾਲੀ ਵਰੁਣ ਸ਼ਰਮਾ ਨੇ ਕਿਹਾ ਕਿ ਅੱਜ ਇੱਕ ਨਸ਼ਾ ਤਸਕਰ ਦੇ ਘਰ 'ਤੇ ਪੀਲੇ ਪੰਜੇ ਦੀ ਵਰਤੋਂ ਕੀਤੀ ਗਈ ਹੈ। ਨਸ਼ਾ ਤਸਕਰ ਵੱਲੋਂ ਨਸ਼ਿਆਂ ਦੇ ਕਾਲੇ ਧਨ ਤੋਂ ਦੌਲਤ ਇਕੱਠੀ ਕਰਕੇ ਇਹ ਜਾਇਦਾਦ ਬਣਾਈ ਗਈ ਸੀ। ਉਨ੍ਹਾਂ ਕਿਹਾ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ।
More Videos
More Videos
More Videos
More Videos
More Videos