Amritsar News: ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਸਰਾਂ ਸ਼੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਪੰਜ ਸੇਵਾਦਾਰਾਂ ਅਤੇ ਸ਼ਰਧਾਲੂਆਂ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਨੇ ਦੱਸਿਆ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ਤੇ ਉਨ੍ਹਾਂ ਨੇ ਅਫਵਾਹਾਂ ਤੋਂ ਬਚਣ ਲਈ ਕਿਹਾ ਹੈ।
More Videos
More Videos
More Videos
More Videos
More Videos