Bathinda News: ਬਠਿੰਡਾ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਚੋਂ 11 ਲੋਕਾਂ ਨੂੰ ਕੱਢਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਦਾ ਸਨਮਾਨ ਕੀਤਾ ਗਿਆ। ਮੁੱਖ ਮੰਤਰੀ ਤੇ ਡੀਜੀਪੀ ਮੁਲਾਜ਼ਮਾਂ ਨਾਲ ਗੱਲਬਾਤ ਕਰਨਗੇ। ਬਠਿੰਡਾ ਐਸ ਐਸ ਪੀ ਅਮਨੀਤ ਕੌਂਡਲ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕਰਕੇ ਕੀਤੀ ਹੌਸਲਾ ਅਫ਼ਜ਼ਾਈ ਕੀਤੀ ਗਈ।
More Videos
More Videos
More Videos
More Videos
More Videos