ਪ੍ਰਤਾਪ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਇਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਨੇ ਮਾਨਯੋਗ ਸਪੀਕਰ ਸੰਧਵਾਂ ਜੀ ਨੂੰ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਬੇਨਤੀ ਕੀਤੀ ਹੈ। ਉਹ ਕਿਹਾ ਕਿ ਉਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ।
More Videos
More Videos
More Videos
More Videos
More Videos