Chandigarh News: ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਨੇ ਖੇਡ ਦੇ ਖੇਤਰ ਵਿੱਚ ਵੱਕਾਰੀ ਟਰਾਫੀ ਜਿੱਤ ਕੇ ਦੇਸ਼ ਪੱਧਰ ਉਤੇ ਆਪਣਾ ਨਾਮ ਰੁਸ਼ਨਾਇਆ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂਆਂ ਕੈਂਪਸ 'ਚ "ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ" ਦਾ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਨਾਲ ਸਜਾਏ ਵਾਹਨ 'ਚ ਖਿਡਾਰੀਆਂ ਨੇ ਵਿਸ਼ਾਲ ਰੈਲੀ ਕੱਢੀ। ਇਸ ਪਲ ਨੂੰ ਮਾਣ ਅਤੇ ਜੋਸ਼ ਨਾਲ ਮਨਾਉਂਦੇ ਹੋਏ ਖਿਡਾਰੀਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਪਤਵੰਤਿਆਂ ਨੇ ਵੱਕਾਰੀ ਟਰਾਫ਼ੀ ਦਾ ਢੋਲ-ਢਮੱਕਿਆਂ ਨਾਲ ਸਵਾਗਤ ਕੀਤਾ।
More Videos
More Videos
More Videos
More Videos
More Videos