Videos

ਮਾਨਸਾ 'ਚ ਮਨਰੇਗਾ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੋਧ ਪ੍ਰਦਰਸ਼ਨ

ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਾਨਸਾ ਵਿਖੇ ਡੀਸੀ ਦਫ਼ਤਰ ਰਾਹੀਂ ਰੋਸ ਮਾਰਚ ਕੀਤਾ। ਇਸ ਦੌਰਾਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਪੰਜ ਮਹੀਨਿਆਂ ਤੋਂ ਆਪਣੀ ਮਿਹਨਤ ਦੀ ਮਜ਼ਦੂਰੀ ਤੋਂ ਵਾਂਝੇ ਹੋਏ ਹਨ, ਨਾ ਹੀ ਉਨ੍ਹਾਂ ਨੂੰ 100 ਦਿਨ ਦਾ ਰੁਜ਼ਗਾਰ ਮਿਲ ਰਿਹਾ ਹੈ।

Video Thumbnail
Share
Advertisement
Read More