Panchayat Elections News: ਪੰਚਾਇਤੀ ਚੋਣਾਂ ਨੂੰ ਲੈ ਕੇ 270 ਪਟੀਸ਼ਨਾਂ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਜਿਹੜੀਆਂ ਥਾਂਵਾਂ ਤੋਂ ਕੇਸ ਆਏ ਹਨ ਉਥੇ ਚੋਣਾਂ ਨਹੀਂ ਹੋਣਗੀਆਂ। ਹਾਈ ਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਜਿਹੜੇ ਕੇਸ ਅਦਾਲਤ ਵਿਚ ਪਹੁੰਚੇ, ਉਨ੍ਹਾਂ ਸਾਰੀਆਂ ਥਾਵਾਂ 'ਤੇ ਚੋਣਾਂ ਉਪਰ ਰੋਕ ਲਗਾ ਦਿੱਤੀ ਗਈ ਹੈ।
More Videos
More Videos
More Videos
More Videos
More Videos