Videos

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਮਾਮਲੇ 'ਚ ਫਰੀਦਕੋਟ ਦਾ ਡੀਐਸਪੀ ਗ੍ਰਿਫ਼ਤਾਰ

Punjab Government Action Against Corruption: ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਭ੍ਰਿਸਟਾਚਾਰ ਮਾਮਲੇ ਵਿੱਚ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੁਮੈਨ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਐਸਪੀ ਰਾਜਨ ਪਾਲ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਡੀਐਸਪੀ ਵੱਲੋਂ ਐਸਐਸਪੀ ਦਫ਼ਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਿਭਾਗੀ ਕਾਰਵਾਈ ਦੇ ਵੀ ਹੁਕਮ ਦਿੱਤੇ ਗਏ ਹਨ।

Video Thumbnail
Share
Advertisement
Read More