Mann Government Big Action: ਪੰਜਾਬ ਦੀਆਂ ਜੇਲ੍ਹਾਂ ਵਿੱਚ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ ਲਿਆ ਹੈ। ਜੇਲ੍ਹਾਂ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਵੱਖ-ਵੱਖ ਜੇਲ੍ਹਾਂ ਦੇ 26 ਅਧਿਕਾਰੀ ਮੁਅੱਤਲ ਕੀਤੇ ਹਨ। ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਇਸ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ 1 ਸੁਪਰਡੈਂਟ, 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਸਣੇ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 26 ਕਰਮਚਾਰੀ ਸ਼ਾਮਲ ਹਨ।
More Videos
More Videos
More Videos
More Videos
More Videos