ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਅਤੇ ਸਰਵਣ ਸਿੰਘ ਪੰਧੇਰ ਨੂੰ ਵੀ ਜ਼ੀਰਕਪੁਰ ਕੋਲੋ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਬਾਕੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਿਰੋਧ ਪ੍ਰਦਰਸ਼ਨ ਦੌਰਾਨ, ਆਦਿੱਤਿਆਨਾਥ ਨੇ ਕਿਹਾ ਕਿ ਅੱਜ ਦੀ ਕਾਰਵਾਈ ਸਿਰਫ ਇਸ ਲਈ ਕੀਤੀ ਗਈ ਕਿਉਂਕਿ ਕਿਸਾਨਾਂ ਦੁਆਰਾ ਕੀਤੀ ਗਈ ਸਰਹੱਦੀ ਨਾਕਾਬੰਦੀ ਕਾਰਨ ਰਾਜ ਨੂੰ ਭਾਰੀ ਵਿੱਤੀ ਨੁਕਸਾਨ ਹੋ ਰਿਹਾ ਸੀ।
More Videos
More Videos
More Videos
More Videos
More Videos