Videos

Arvind Kejriwal Arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਣੋ ਕੀ ਬੋਲੇ ਹਰਜੋਤ ਬੈਂਸ

Arvind Kejriwal Arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਮਾਹੌਲ ਗਰਮ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਬਹੁਤ ਸਾਰੇ ਹੈਲਥ ਨਾਲ ਜੁੜੀਆਂ ਸਮੱਸਿਆ ਹਨ। ਵੀਡੀਓ ਵਿੱਚ ਸੁਣੋ ਕੀ ਬੋਲਿਆਂ ਹਰਜੋਤ ਬੈਂਸ ਨੇ...

Video Thumbnail
Share
Advertisement
Read More