Videos

Lok sabha Elections 2024: ਪੰਜਾਬ 'ਚ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

Lok sabha Elections 2024: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।

Video Thumbnail
Share
Advertisement
Read More