Videos

Manish Tiwari Video: ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

Manish Tiwari Video: ਬੀਤੇ ਦਿਨੀ ਫਗਵਾੜਾ ਦੇ ਵਿੱਚ ਬੇਅਦਬੀ ਦੀ ਇਲਜਾਮਾਂ ਨੂੰ ਲੈ ਕੇ ਇੱਕ ਨੌਜਵਾਨ ਦੀ ਹੱਤਿਆ ਕੀਤੀ ਗਈ ਜਿਸ ਉੱਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਇਸ ਘਟਨਾ ਦਾ ਜਿੰਮੇਵਾਰ ਸਰਕਾਰ ਨੂੰ ਦੱਸਿਆ ਹੈ। ਇਸਦੇ ਨਾਲ ਹੀ ਉਹਨਾਂ ਪੰਚਾਇਤੀ ਅਤੇ ਲੋਕ ਸਭਾ ਚੋਣਾਂ ਦਾ ਲੋਕਾਂ ਦਾ ਰੁਝਾਨ ਕਾਂਗਰਸ ਪਾਰਟੀ ਵਿੱਚ ਦੱਸਿਆ।

Video Thumbnail
Share
Advertisement
Read More