Videos

ਪੰਜਾਬ ਪੁਲਿਸ ਦੇ SSP ਰੈਂਕ ਦੇ ਅਧਿਕਾਰੀ ਨੇ ਅਮਰੀਕਾ 'ਚ ਮਾਰੀਆਂ ਮੱਲਾਂ

Punjab Police SSP: ਪੰਜਾਬ ਪੁਲਿਸ ਦੇ ਐਸਐਸਪੀ ਰੈਂਕ ਦੇ ਅਧਿਕਾਰੀ ਦਲਜੀਤ ਸਿੰਘ ਰਾਣਾ ਨੇ ਅਮਰੀਕਾ ਦੇ ਅਟਲਾਂਟਾ ਵਿੱਚ ਹੋਈਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ ਵਿੱਚ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਹ ਚੰਗਰ ਇਲਾਕੇ ਦੇ ਪਿੰਡ ਡਾਬਰ ਦਾ ਰਹਿਣ ਵਾਲਾ ਹੈ ਅਤੇ ਇਸ ਮੁਕਾਬਲੇ ਵਿੱਚ ਹਿੱਸਾ ਲੈ ਕੇ ਉਸਨੇ ਆਪਣੇ ਜ਼ਿਲ੍ਹੇ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦਾ ਵੀ ਮਾਣ ਵਧਾਇਆ ਹੈ। ਉਨ੍ਹਾਂ ਦੀ ਜਿੱਤ ਨੇ ਅੰਤਰਰਾਸ਼ਟਰੀ ਪੱਧਰ 'ਤੇ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਵੀ ਰੌਸ਼ਨ ਕੀਤਾ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More