ਪੁਲਿਸ ਥਾਣਾ ਅਰਨੀਵਾਲਾ ਦੇ ਮੰਡੀ ਅਰਨੀ ਵਾਲਾ ਵਿੱਚ ਇੱਕ ਨਸ਼ਾ ਸਮਗਲਰ ਖਿਲਾਫ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੱਜ ਉਸ ਵੱਲੋਂ ਉਸਾਰੇ ਘਰ ਤੇ ਬੁਲਡੋਜਰ ਫੇਰ ਦਿੱਤਾ ਗਿਆ। ਇਸ ਮੌਕੇ ਜਿਲਾ ਪੁਲਿਸ ਮੁਖੀ ਵਰਿੰਦਰ ਸਿੰਘ ਬਰਾੜ ਵੀ ਮੌਜੂਦ ਸਨ। ਜਿਨਾਂ ਨੇ ਦੱਸਿਆ ਕਿ ਨਸ਼ਾ ਸਮਗਲਰ ਬੱਗਾ ਸਿੰਘ ਅਤੇ ਸਰੋਜ ਰਾਣੀ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕਈ ਮਾਮਲੇ ਨਸ਼ਾ ਤਸਕਰੀ ਦੇ ਦਰਜ ਹਨ।
More Videos
More Videos
More Videos
More Videos
More Videos