Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਜਿਸ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸਾਂਝੀ ਕਰਕੇ ਪਿਆਰਾ ਸੰਦੇਸ਼ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਵੀਡੀਓ ਦੇ ਨਾਲ ਲਿਖਿਆ “ਪੰਜਾਬੀ ਬੋਲੀ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ। ਪੰਜਾਬੀ ਆ ਗਏ ਓਏ, ਛਾਅ ਗਏ ਓਏ!”
More Videos
More Videos
More Videos
More Videos
More Videos