Videos

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

Punjab Vidhan Sabha: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫ਼ਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Video Thumbnail
Share
Advertisement
Read More