Punjab Weather Update: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਹੀ ਚਾਰੇ ਪਾਸੇ ਗਹਿਰੀ ਧੁੰਦ ਛਾਈ ਹੋਈ ਹੈ। ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। 50 ਤੋਂ 60 ਮੀਟਰ ਤੱਕ ਵਿਜ਼ੀਬਿਲਟੀ ਘੱਟ ਹੋਣ ਕਾਰਨ ਮੋਟਰ ਗੱਡੀਆਂ ਹੈੱਡ ਲਾਈਟਾਂ ਜਗਾ ਕੇ ਹੌਲੀ-ਹੌਲੀ ਚੱਲ ਰਹੀਆਂ ਹਨ। ਧੁੰਦ ਦਾ ਅਸਰ ਕਾਰੋਬਾਰਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਆਟੋ ਚਾਲਕਾਂ ਨੂੰ ਸਵਾਰੀਆਂ ਨਹੀਂ ਮਿਲ ਰਹੀਆਂ ਹਨ ਜਦਕਿ ਫਲਾਂ ਦੇ ਜੂਸ ਦੇ ਸਟਾਲ ਲਗਾਉਣ ਵਾਲੇ ਲੋਕ ਇੰਤਜ਼ਾਰ ਕਰ ਰਹੇ ਹਨ।
More Videos
More Videos
More Videos
More Videos
More Videos