Jimmy Shergill: ਪੰਜਾਬੀ ਅਤੇ ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਪਹੁੰਚਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਦੇ ਵਿੱਚ ਉਨਾਂ ਦੀ ਨਵੀਂ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਜਿਸ ਦੌਰਾਨ ਉਹ ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੇ ਸਨ।
More Videos
More Videos
More Videos
More Videos
More Videos