Videos

Harbhajan Mann Video: ਪੰਜਾਬੀ ਗਾਇਕ ਹਰਭਜਨ ਮਾਨ ਨੂੰ ਵਿਆਹ ਸਮਾਗਮ ਦੌਰਾਨ ਆਇਆ ਗੁੱਸਾ

Harbhajan Mann Video: ਮਕਬੂਲ ਪੰਜਾਬੀ ਗਾਇਕ ਹਰਭਜਨ ਮਾਨ ਦੀ ਸੋਸ਼ਲ ਮੀਡੀਆ ਉਪਰ ਵੀਡੀਓ ਵਾਇਰਲ ਹੋ ਰਹੀ ਹੈ। ਵਿਆਹ ਸਮਾਗਮ ਦੌਰਾਨ ਹਰਭਜਨ ਮਾਨ ਨੂੰ ਕਿਸੇ ਗੱਲ ਨੂੰ ਲੈ ਕੇ ਗੁੱਸਾ ਆ ਗਿਆ ਹੈ। ਇਸ ਤੋਂ ਬਾਅਦ ਉਹ ਸਟੇਜ ਤੋਂ ਚਲੇ ਜਾਂਦੇ ਹਨ।

Video Thumbnail
Share
Advertisement
Read More