Amritsar News: ਅੰਮ੍ਰਿਤਸਰ ਵਿੱਚ ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲਿਆ। ਬਾਰਿਸ਼ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲੱਗੀ ਪੁੱਜੀ। ਕੱਲ੍ਹ ਵੀ ਅੰਮ੍ਰਿਤਸਰ ਵਿੱਚ ਹੋਈ ਬੂੰਦਾਬਾਂਦੀ ਦੇ ਨਾਲ ਮੌਸਮ ਸੁਹਾਵਣ ਹੋਇਆ ਸੀ ਤੇ ਦਰਬਾਰ ਸਾਹਿਬ ਦੇ ਵਿੱਚ ਵੀ ਕਾਲੇ ਬਾਦਲ ਛਾਏ ਹੋਏ ਸਨ।
More Videos
More Videos
More Videos
More Videos
More Videos