ਕੋਟਕਪੂਰਾ ਦੇ ਬਠਿੰਡਾ ਰੋਡ ਤੇ ਬਰਸਾਤੀ ਪਾਣੀ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਇਲਾਕੇ ਦੇ ਲੋਕਾਂ ਅਤੇ ਖਾਸਕਰ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਥੋੜ੍ਹੀ ਬਹੁਤ ਬਰਸਾਤ ਹੋਣ ਤੋਂ ਬਾਅਦ ਹੀ ਇਸ ਇਲਾਕੇ ਵਿੱਚ ਤਿਕੋਨੀ ਚੌਂਕ ਤੋਂ ਲੈ ਕੇ ਨਵੀਂ ਅਨਾਜ ਮੰਡੀ ਦੇ ਪਹਿਲੇ ਗੇਟ ਤੱਕ ਸੜਕ ਤੇ ਕਾਫੀ ਪਾਣੀ ਖੜਾ ਹੋ ਜਾਂਦਾ ਹੈ ਅਤੇ ਪਾਣੀ ਦੁਕਾਨਾਂ ਵਿੱਚ ਦਾਖਲ ਹੋ ਕੇ ਦੁਕਾਨਦਾਰਾਂ ਦੇ ਸਾਮਾਨ ਦਾ ਵੀ ਨੁਕਸਾਨ ਕਰ ਰਿਹਾ ਹੈ।
More Videos
More Videos
More Videos
More Videos
More Videos