ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਹਮਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਟਿਕੈਤ ਨੇ ਦੋਸ਼ ਲਾਇਆ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਲੈਕੇ ਹਾਲਾਤ ਚਿੰਤਾਜਨਕ ਹਨ ਅਤੇ ਸਰਕਾਰ ਨੂੰ ਇਸ ਸਬੰਧੀ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।
More Videos
More Videos
More Videos
More Videos
More Videos