ਫਾਜ਼ਿਲਕਾ 'ਚ ਸਰਹੱਦ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬੀ.ਐੱਸ.ਐੱਫ. ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਆਪਰੇਸ਼ਨ ਸਿੰਦੂਰ ਤੋਂ ਬਾਅਦ ਹੁਣ ਬੀਐੱਸਐੱਫ ਨੇ ਸਰਹੱਦ 'ਤੇ ਖੇਤੀ ਲਈ ਸਮਾਂ ਵਧਾ ਦਿੱਤਾ ਹੈ। ਨਵੇਂ ਫੈਸਲੇ ਮੁਤਾਬਕ ਕਿਸਾਨ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸਰਹੱਦ ਪਾਰ ਜਾ ਕੇ ਆਪਣੀ ਖੇਤੀ ਕਰ ਸਕਣਗੇ। ਪਹਿਲਾਂ ਇਹ ਸਮਾਂ ਸਿਰਫ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੀ।
More Videos
More Videos
More Videos
More Videos
More Videos