Videos

ਖਰੜ 'ਚ ਲੁੱਟਾਂ-ਖੋਹਾਂ ਕਰਨ ਵਾਲਿਆਂ ਦਾ ਪਰਦਾਫਾਸ਼, ਇੱਕ ਗਿਰੋਹ ਦੇ 7 ਮੈਬਰਾਂ ਕਾਬੂ

ਖਰੜ CIA ਸਟਾਫ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ ਸੱਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਕੋਲੋਂ ਲੁੱਟਾਂ ਖੋਹ ਕਰਨ ਵਾਲੀਆਂ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਮੋਹਾਲੀ ਐਸਪੀ ਸੌਰਵ ਜਿੰਦਲ ਵੱਲੋਂ ਜਾਣਕਾਰੀ ਦਿੱਤੀ ਹੈ ਕਿ ਇਹ ਗਿਰੋਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ ਇਹਨਾਂ ਵੱਲੋਂ ਇੱਕ ਦੇਸੀ ਕੱਟਾ ਵੀ ਬਰਾਮਦ ਹੋਇਆ ਹੈ।

Video Thumbnail
Share
Advertisement
Read More