Videos

Kapurthala News: ਲੁਟੇਰਿਆਂ ਨੇ ਪੈਟਰੋਲ ਪੰਪ ਮੁਲਾਜ਼ਮ ਨੂੰ ਮਾਰੀ ਗੋਲੀ

Kapurthala News: ਕਪੂਰਥਲਾ ਦੇ ਖੀਰਾਵਾਲੀ ਪੈਟਰੋਲ ਪੰਪ ਤੇ ਗੋਲੀ ਚੱਲਣ ਨਾਲ ਇੱਕ ਕਰਿੰਦਾ ਗੰਭੀਰ ਜ਼ਖਮੀ ਹੋ ਗਿਆ ਲੁਟੇਰੇ ਨਗਦੀ ਲੁੱਟ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਖੀਰਾਂਵਾਲੀ ਵਿਖੇ ਦੋ ਮੋਟਰਸਾਈਕਲ ਤੇ ਸਵਾਰ ਛੇ ਲੁਟੇਰੇ ਆਏ ਉਹਨਾਂ ਨੇ ਪੈਟਰੋਲ ਪੰਪ ਤੇ ਕੰਮ ਕਰਦੇ ਇੱਕ ਕਰਿੰਦੇ ਕੋਲੋਂ 4000 ਰੁਪਏ ਦੀ ਨਗਦੀ ਖੋਹ ਲਈ, ਜਦੋਂ ਉਹ ਦੂਸਰੇ ਕਰਿੰਦੇ ਕੁਲਵੰਤ ਸਿੰਘ ਪੁੱਤਰ ਧੂਰੀਆ ਰਾਮ ਕੋਲੋਂ ਪੈਸੇ ਖੋਹਣ ਲੱਗੇ ਤਾਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਉੱਤੇ ਗੋਲੀ ਚਲਾ ਦਿੱਤੀ, ਗੋਲੀ ਉਸਦੇ ਪੱਟ ਵਿੱਚੋਂ ਆਰ-ਪਾਰ ਹੋ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

Video Thumbnail
Share
Advertisement

More Videos

More Videos

More Videos

More Videos

More Videos

Read More