Videos

Darbar Sahib: ਧੁੰਦ 'ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ

Darbar Sahib: ਗੁਰੂ ਨਗਰੀ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਧੁੰਦ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਦੂਰ-ਦਰਾਡੇ ਤੋਂ ਦਰਸ਼ਨ ਲਈ ਆਈਆਂ ਸੰਗਤਾਂ ਦੀ ਸ਼ਰਧਾ ਤੇ ਉਤਸ਼ਾਹ 'ਚ ਠੰਡ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ।

Video Thumbnail
Share
Advertisement

More Videos

More Videos

More Videos

More Videos

More Videos

Read More