Amritsar Beadbi: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ਵਿੱਚ ਗੁਟਕਾ ਸਾਹਿਬ ਦੇ ਅੰਗ ਮਿਲਣ ਮਾਮਲੇ ਨੇ ਸਿੱਖ ਸੰਗਤ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਪਰ ਗੁਰਦੁਆਰਾ ਪ੍ਰਬੰਧਕਾਂ ਨੇ ਗੁਟਕਾ ਸਾਹਿਬ ਦੇ ਅੰਗ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਇਸ ਘਟਨਾ ਨੂੰ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵੇਨਿਊ ਵਿੱਚ ਰੋਸ ਜਤਾਇਆ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਾਂਚ ਜਾਰੀ ਹੈ।
More Videos
More Videos
More Videos
More Videos
More Videos