Firing on Sukhbir Singh Badal: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਨਰੈਣ ਸਿੰਘ ਚੌੜਾ ਜੋ ਕਿ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਗੋਲੀ ਚਲਾਈ ਗਈ ਹੈ।
More Videos
More Videos
More Videos
More Videos
More Videos