Sagar Di Vohti Lendi Indica Chala: 'ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ' ਗੀਤ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਹਾਲ ਹੀ ਵਿੱਚ Sagar Di Vohti ਗੀਤ ਨੂੰ ਆਵਾਜ ਦੇਣ ਵਾਲੇ ਗਾਇਕ ਸਤਨਾਮ ਸਾਗਰ ਹੁਰਾਂ (Satnam Sagar) ਸਾਹਮਣੇ ਆਏ ਹਨ। ਇਸ ਉੱਤੇ ਹੁਣ ਤੱਕ ਬਹੁਤ ਸਾਰੀਆਂ ਰੀਲ ਬਣ ਚੁੱਕੀਆਂ ਹਨ ਅਤੇ ਲੋਕ ਇਸ ਗਾਣੇ ਨੂੰ ਬਹੁਤ ਪਸੰਦ ਕਰ ਰਹੇ ਹਨ। ਵੇਖੋ ਵੀਡੀਓ
More Videos
More Videos
More Videos
More Videos
More Videos